ਮੋਹਾਲੀ ''ਚ ਕੋਰੋਨਾ ਦਾ ਕਹਿਰ, 2 ਨਵੇਂ ਮਰੀਜ਼ਾਂ ਦੀ ਪੁਸ਼ਟੀ

Wednesday, Jun 10, 2020 - 10:22 AM (IST)

ਮੋਹਾਲੀ ''ਚ ਕੋਰੋਨਾ ਦਾ ਕਹਿਰ, 2 ਨਵੇਂ ਮਰੀਜ਼ਾਂ ਦੀ ਪੁਸ਼ਟੀ

ਮੋਹਾਲੀ (ਪਰਦੀਪ) : ਮੋਹਾਲੀ 'ਚ ਕੋਰੋਨਾ ਵਾਇਰਸ ਥੰਮਣ ਦਾ ਨਾਂ ਨਹੀਂ ਲੈ ਰਿਹਾ। ਸ਼ਹਿਰ 'ਚ 2 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਜਿਨ੍ਹਾਂ 'ਚੋਂ ਇਕ 43 ਸਾਲਾ ਮਰੀਜ਼ ਜ਼ਿਲ੍ਹੇ ਅਧੀਨ ਪੈਂਦੇ ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਅਤੇ ਦੂਜਾ 26 ਸਾਲਾ ਮਰੀਜ਼ ਨਵਾਂਗਾਓਂ ਦਾ ਹੈ।

ਇਹ ਵੀ ਪੜ੍ਹੋ : ਕੋਵਿਡ-19 ਦੀ ਟੈਸਟਿੰਗ ਲਈ 10 ਟੂਰਨਾਟ ਮਸ਼ੀਨਾਂ ਸਥਾਪਤ ਹੋ ਰਹੀਆਂ : ਸਿੱਧੂ

ਇਨ੍ਹਾਂ ਨਵੇਂ ਕੇਸਾਂ ਦੇ ਨਾਲ ਹੀ ਮੋਹਾਲੀ 'ਚ ਕੁੱਲ ਕੋਰੋਨਾ ਪੀੜਤਾਂ ਦਾ ਅੰਕੜਾ 139 ਤੱਕ ਪਹੁੰਚ ਗਿਆ ਹੈ। ਕੋਰੋਨਾ ਮੁਕਤ ਹੋਏ ਮੋਹਾਲੀ 'ਚ ਦੁਬਾਰਾ ਨਵੇਂ ਕੇਸ ਆਉਣ 'ਤੇ ਸ਼ਹਿਰ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। 
ਇਹ ਵੀ ਪੜ੍ਹੋ : ਕਾਰ ਤੇ ਤੇਲ ਦੇ ਟੈਂਕਰ ਦੀ ਜ਼ਬਰਦਸਤ ਟੱਕਰ, 2 ਲੋਕਾਂ ਦੀ ਮੌਤ
ਇਹ ਵੀ ਪੜ੍ਹੋ : ਕਿਤੇ ਖਾਲਿਸਤਾਨ ਦਾ ਮੁੱਦਾ ਦੋ-ਫਾੜ ਨਾ ਕਰ ਦੇਵੇ 'ਅਕਾਲੀ-ਭਾਜਪਾ ਗਠਜੋੜ'

 


author

Babita

Content Editor

Related News