ਸੜਕ ਹਾਦਸੇ ''ਚ ਪਤੀ-ਪਤਨੀ ਜ਼ਖਮੀ

Wednesday, Mar 08, 2017 - 09:13 AM (IST)

 ਸੜਕ ਹਾਦਸੇ ''ਚ ਪਤੀ-ਪਤਨੀ ਜ਼ਖਮੀ

ਤਪਾ ਮੰਡੀ (ਸ਼ਾਮ, ਗਰਗ)— ਮੰਗਲਵਾਰ ਦੁਪਹਿਰ ਧਾਗਾ ਮਿੱਲ ਕੋਲ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ''ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਬਡਬਰ ਆਪਣੀ ਪਤਨੀ ਰਮਨਦੀਪ ਕੌਰ ਨਾਲ ਰਾਮਪੁਰਾਫੂਲ ਜਾ ਰਿਹਾ ਸੀ ਕਿ ਦੂਜੇ ਪਾਸਿਓਂ ਆਉਂਦੀ ਕਾਰ ਨਾਲ ਟੱਕਰ ਹੋਣ ਕਾਰਨ ਦੋਵੇਂ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਨੇ ਸਿਵਲ ਹਸਪਤਾਲ ਤਪਾ ''ਚ ਦਾਖਲ ਕਰਵਾਇਆ। 


Related News