''ਆਪ'' ਆਗੂ ਦੀਪਕ ਬਾਲੀ ਨੇ ਭੈਣੀ ਸਾਹਿਬ ਵਿਖੇ ਸਤਿਗੁਰੂ ਉਦੇ ਸਿੰਘ ਨਾਮਧਾਰੀ ਤੋਂ ਪ੍ਰਾਪਤ ਕੀਤਾ ਆਸ਼ੀਰਵਾਦ

03/22/2024 3:57:22 AM

ਲੁਧਿਆਣਾ- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਲੁਧਿਆਣਾ ਦੇ ਭੈਣੀ ਵਾਲਾ ਸਥਿਤ ਸ੍ਰੀ ਭੈਣੀ ਸਾਹਿਬ ਵਿਖੇ ਆਸ਼ੀਰਵਾਦ ਲੈਣ ਲਈ ਪਹੁੰਚੇ। ਉੱਥੇ ਜਾ ਕੇ ਉਨ੍ਹਾਂ ਸਤਿਗੁਰੂ ਉਦੇ ਸਿੰਘ ਜੀ ਨਾਮਧਾਰੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। 

PunjabKesari

ਉਨ੍ਹਾਂ ਸਤਿਗੂਰੂ ਉਦੇ ਸਿੰਘ ਜੀ ਨਾਲ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ''ਪਵਿੱਤਰ ਧਰਤੀ ਭੈਣੀ ਸਾਹਿਬ ਵਿਖੇ ਜਾ ਕੇ ਸਤਿਗੁਰੂ ਉਦੇ ਸਿੰਘ ਜੀ ਨਾਮਧਾਰੀ ਜੀ ਤੋਂ ਅੱਜ ਅਸ਼ੀਰਵਾਦ ਲੈਣ ਦਾ ਸੁਭਾਗ ਪ੍ਰਾਪਤ ਹੋਇਆ।''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


 


Harpreet SIngh

Content Editor

Related News