''ਆਪ'' ਦਾ ਵਫ਼ਦ ਅੱਜ ਰਾਜਪਾਲ ਨੂੰ ਮਿਲੇਗਾ
Friday, Jan 10, 2025 - 02:06 PM (IST)
ਚੰਡੀਗੜ੍ਹ- ਚੰਡੀਗੜ੍ਹ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ. ਟੀ. ਓ. ਵਰਿੰਦਰ ਗੋਇਲ ਰਾਜਪਾਲ ਨੂੰ ਮਿਲਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਚੇਅਰਮੈਨ ਸੰਨੀ ਆਹਲੂਵਾਲੀਆ, ਨੀਲ ਗਰਗ, ਪਰਮਿੰਦਰ ਗੋਲਡੀ ਅਤੇ ਸੀਨੀਅਰ ਆਗੂ ਦੀਪਕ ਬਾਲੀ, ਗੋਵਿੰਦ ਮਿੱਤਲ ਵੀ ਉੱਥੇ ਹੋਣਗੇ। ਇਸ ਮੌਕੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e