ਡਿਪੂ ਹੋਲਡਰਾਂ ਨੇ 26 ਜਨਵਰੀ ਨੂੰ ਦਿੱਲੀ 'ਚ ਰੈਲੀ ਕਰਨ ਦੀ ਦਿੱਤੀ ਚੇਤਾਵਨੀ, ਜਾਣੋ ਵਜ੍ਹਾ
Tuesday, Dec 19, 2023 - 04:40 PM (IST)
ਲੁਧਿਆਣਾ(ਖੁਰਾਣਾ)- ਆਲ ਇੰਡੀਆ ਫੇਅਰ ਪ੍ਰਾਈਸ ਡੀਲਰ ਫੈਡਰੇਸ਼ਨ ਯੂਨੀਅਨ ਨੇ 1 ਜਨਵਰੀ ਤੋਂ ''ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ” ਤਹਿਤ ਦੇਸ਼ ਭਰ ਦੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਜਾਣ ਵਾਲੇ ਮੁਫ਼ਤ ਅਨਾਜ ਦੇ ਅਣਮਿੱਥੇ ਸਮੇਂ ਲਈ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਜਿਸ ਕਾਰਨ ਇਸ ਯੋਜਨਾ ਦਾ ਲਾਭ ਲੈਣ ਵਾਲੇ 20 ਕਰੋੜ ਪਰਿਵਾਰਾਂ ਦੇ ਕਰੀਬ 80 ਕਰੋੜ ਮੈਂਬਰ ਪ੍ਰਭਾਵਿਤ ਹੋਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ
ਡਿਪੂ ਹੋਲਡਰਾਂ ਨੇ 26 ਜਨਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਰੈਲੀ ਕਰਨ ਸਮੇਤ ਸੰਸਦ ਦਾ ਘਿਰਾਓ ਕਰਨ ਦੀ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ, ਪੰਜਾਬ ਪੁਲਸ 'ਚ ਬਤੌਰ ਕਾਂਸਟੇਬਲ 'ਤੇ ਤਾਇਨਾਤ ਮ੍ਰਿਤਕ ਦੀ ਪਤਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8