1 ਕਿੱਲੋ ਗਾਂਜੇ ਸਮੇਤ ਸਮੱਗਲਰ ਕਾਬੂ

06/29/2024 4:12:56 PM

ਲੁਧਿਆਣਾ (ਰਿਸ਼ੀ)– ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਢੰਡਾਰੀ ਖੁਰਦ ਪੁਲ, ਫੋਕਲ ਪੁਆਇੰਟ ਤੋਂ ਇਕ ਸਮੱਗਲਰ ਨੂੰ 1 ਕਿਲੋ ਗਾਂਜੇ ਸਣੇ ਗ੍ਰਿਫਤਾਰ ਕਰ ਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਕ੍ਰਿਸ਼ਨ ਲਾਲ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਹਰੀਸ਼ ਚੰਦਰ ਵਜੋਂ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪਤੀ ਦੀ ਮੌਤ ਮਗਰੋਂ ਆਸ਼ਿਕ ਨਾਲ ਰਹਿਣ ਲੱਗੀ ਔਰਤ, ਹੁਣ ਅਦਾਲਤ ਨੇ ਦਿੱਤਾ ਇਹ ਹੁਕਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News