ਪੁਲਸ ਨੇ ਰੰਗੇ ਹੱਥੀਂ ਫੜ ਲਏ ਨਸ਼ਾ ਕਰਦੇ ਮੁੰਡੇ! ਪਾ ਦਿੱਤਾ ਪਰਚਾ
Thursday, May 29, 2025 - 03:52 PM (IST)

ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਅਮਰਪ੍ਰੀਤ ਸਿੰਘ, ਵਾਸੀ ਭਾਟੀਆ ਬੇਟ ਅਤੇ ਸੁਨੀਲ ਕੁਮਾਰ, ਵਾਸੀ ਮੁਹੱਲਾ ਪੀਰੂ ਬੰਦਾ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8