ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਆਪਣੇ ਆਪ ਮਾਰੀ ਗੋਲੀ

Sunday, Oct 06, 2024 - 01:20 PM (IST)

ਮੋਗਾ (ਗੋਪੀ, ਕਸ਼ਿਸ਼)- ਮੋਗਾ ਤੋਂ ਬੇਹੱਦ ਹੈਰਾਨ ਕਰਨ ਦੇਣ ਵਾਲਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਆਪਣੇ ਆਪ ਗੋਲੀ ਮਾਰ ਲਈ। ਜਾਣਕਾਰੀ ਮੁਤਾਬਕ ਵਿਅਕਤੀ ਦੀ ਪਛਾਣ ਮੋਗਾ ਦਾ ਰਹਿਣ ਵਾਲੇ 34 ਸਾਲਾ ਅਭਿਸ਼ੇਕ ਢੀਂਗਰਾ ਨਾਮ ਤੌਰ ਹੋਈ ਹੈ। ਦਰਅਸਰ ਵਿਅਕਤੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਜਿਸ ਤੋਂ ਬਾਅਦ ਉਸ ਨੇ  ਆਪਣੇ ਪਿਤਾ ਦੇ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰੀ । ਇਸ ਦੌਰਾਨ ਤੁਰੰਤ ਉਸ ਨੂੰ ਇਲਾਜ ਲਈ ਮੋਗਾ ਦੇ ਮੈਡੀਸਿਟੀ 'ਚ ਦਾਖਲ ਕਰਾਇਆ ਗਿਆ ਹੈ ਜਿੱਥੇ ਉਸਦਾ ਆਪਰੇਸ਼ਨ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਅੱਗ ’ਚ ਸੜਨ ਕਾਰਨ ਵਿਆਹੁਤਾ ਔਰਤ ਦੀ ਮੌਤ, 2 ਸਾਲ ਪਹਿਲਾਂ ਹੋਇਆ ਸੀ ਵਿਆਹ

ਅਭਿਸ਼ੇਕ ਢੀਂਗਰਾ ਦੇ ਪਿਤਾ ਮੋਗਾ 'ਚ ਗੁਰੂ ਨਾਨਕ ਮਾਰਕੀਟ 'ਚ ਸਥਿਤ ਇੱਕ ਕੱਪੜਾ ਵਪਾਰੀ ਦਾ ਕੰਮ ਕਰਦਾ ਹੈ। ਇਸ ਦੌਰਾਨ ਪੂਰੀ ਮਾਰਕੀਟ 'ਚ ਦਹਿਸ਼ਤ ਦਾ ਮਾਹੌਲ ਹੈ।

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਵੱਡੀ ਅਪਡੇਟ, ਪੰਜਾਬ 'ਚ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News