ਸਿੱਖਿਆ ਵਿਭਾਗ ਵੱਲੋਂ 416 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ
Friday, Mar 21, 2025 - 06:37 PM (IST)

ਚੰਡੀਗੜ੍ਹ- ਪੰਜਾਬ ਸਿੱਖਿਆ ਵਿਭਾਗ 'ਚ ਕੰਮ ਕਰ ਰਹੇ 416 ਅਧਿਆਪਕਾਂ ਦੀਆਂ ਮੁੱਖ ਅਧਿਆਪਕਾਂ ਵਜੋਂ ਤਰੱਕੀਆਂ ਕੀਤੀਆਂ ਗਈਆਂ ਹਨ। ਇਹ ਤਰੱਕੀਆਂ ਵਿਭਾਗ ਵੱਲੋਂ ਮਿਤੀ 29-05-2024/05-08-2024 ਨੂੰ ਮਾਸਟਰ ਕਾਡਰ ਦੀ ਜੋ ਸੀਨੀਆਰਤਾ ਸੂਚੀ ਜਾਰੀ ਕੀਤੀ ਹੈ, ਦੇ ਆਧਾਰ ਤੇ ਕੀਤੀਆਂ ਗਈਆਂ ਹਨ।
ਸੂਚੀ ਹੇਠ ਲਿਖੇ ਅਨੁਸਾਰ ਹੈ: