ਧੀ ਨਾਲ ਜਬਰ-ਜ਼ਨਾਹ ਦੇ ਦੋਸ਼ ’ਚ ਪਿਤਾ ਨੂੰ 25 ਸਾਲ ਦੀ ਕੈਦ

Thursday, Jul 14, 2022 - 12:35 PM (IST)

ਧੀ ਨਾਲ ਜਬਰ-ਜ਼ਨਾਹ ਦੇ ਦੋਸ਼ ’ਚ ਪਿਤਾ ਨੂੰ 25 ਸਾਲ ਦੀ ਕੈਦ

ਮਾਨਸਾ(ਜੱਸਲ) : ਮਾਨਸਾ ਦੀ ਇਕ ਅਦਾਲਤ ਨੇ ਪਿਤਾ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ 25 ਸਾਲ ਦੀ ਸਖ਼ਤ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਕਰਨ ਦੀ ਜਾਣਕਾਰੀ ਮਿਲੀ ਹੈ। ਐਡੀਸ਼ਨਲ ਸੈਸ਼ਨ ਜੱਜ ਮਨਜੋਤ ਕੌਰ ਦੀ ਅਦਾਲਤ ਵੱਲੋਂ ਮੁਕੱਦਮਾ ਨੰ. 28, ਮਿਤੀ 27 ਮਾਰਚ, 2021 ਥਾਣਾ ਜੋਗਾ ਵਿਖੇ ਧਾਰਾ 376 (3) 506 ਆਈ.ਪੀ.ਸੀ.,ਸੈਕਟਰ-4 ਪੋਕਸੋ ਐਕਟ ਤਹਿਤ ਦਿੱਤੀ ਗਈ ਹੈ। ਇਸ ਵਿਚ ਪਿਤਾ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਮਾਲੇਰਕੋਟਲਾ ਦੇ ਵਪਾਰੀਆਂ ਨਾਲ ਜੁੜੀਆਂ 350 ਕਰੋੜ ਦੀ ਹੈਰੋਇਨ ਦੀਆਂ ਤਾਰਾਂ ; ਪੁਲਸ ਰਿਮਾਂਡ 'ਤੇ ਗੈਂਗਸਟਰ ਬੱਗਾ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News