ਬੀਜ ਘੁਟਾਲਾ ਮਾਮਲੇ ''ਚ ਹੁਣ ਭਾਜਪਾ ਨੇ ਪੰਜਾਬ ਸਰਕਾਰ ਖੋਲ੍ਹਿਆ ਮੋਰਚਾ

Friday, May 29, 2020 - 04:19 PM (IST)

ਬੀਜ ਘੁਟਾਲਾ ਮਾਮਲੇ ''ਚ ਹੁਣ ਭਾਜਪਾ ਨੇ ਪੰਜਾਬ ਸਰਕਾਰ ਖੋਲ੍ਹਿਆ ਮੋਰਚਾ

ਫਿਰੋਜ਼ਪੁਰ (ਸੰਨੀ ਚੋਪੜਾ) : ਬੀਜ ਘੁਟਾਲਾ ਮਾਮਲੇ 'ਚ ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਨੇ ਵੀ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਮਾਮਲੇ ਅੱਜ ਭਾਜਪਾ ਨੇਤਾ ਡੀ.ਪੀ. ਚੰਦਨ ਵਲੋਂ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਭਾਜਪਾ ਨੇਤਾ ਡੀ.ਪੀ. ਚੰਦਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਲਗਾਤਾਰ ਧੋਖਾ ਕੀਤਾ ਹੈ। ਕਿਸਾਨਾਂ ਨੂੰ ਇਨਸਾਫ ਦਿਵਾਉਣ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਭ ਕੁਝ ਜਨਤਾ ਦੇ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ : ਬੀਜ ਘੁਟਾਲਾ ਮਾਮਲੇ 'ਚ ਮਜੀਠੀਆ ਨੇ ਰੰਧਾਵਾ ਘੇਰਿਆ, ਫੈਕਟਰੀ ਮਾਲਕ ਨਾਲ ਜਾਰੀ ਕੀਤੀਆਂ ਤਸਵੀਰਾਂ


author

Baljeet Kaur

Content Editor

Related News