ਥਾਣਾ ਲਾਡੋਵਾਲ ''ਚ ਧੋਖਾਧੜੀ ਦਾ ਮਾਮਲਾ ਦਰਜ
Monday, May 19, 2025 - 03:48 PM (IST)

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਸੰਜੇ ਗੁਪਤਾ ਦੀ ਸ਼ਿਕਾਇਤ 'ਤੇ ਪਟਿਆਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ, ਥਾਣੇਦਾਰ ਵਿਕਰਮਜੀਤ ਸਿੰਘ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕੁਲਦੀਪ ਸਿੰਘ ਵਿਰੁੱਧ ਜਾਇਦਾਦ ਦੀ ਵਿਕਰੀ ਨਾਲ ਸਬੰਧਤ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ ਅਤੇ ਦੋਸ਼ੀ ਅਜੇ ਵੀ ਫਰਾਰ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਘੁੰਮ ਰਹੇ 32 ਅੱਤਵਾਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8