ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਕੀਤਾ ਅਗਵਾ
Saturday, Feb 22, 2025 - 03:44 PM (IST)

ਲੁਧਿਆਣਾ (ਰਾਜ): ਵਿਆਹ ਦੀ ਨੀਅਤ ਨਾਲ 21 ਸਾਲ ਦੀ ਲੜਕੀ ਨੂੰ ਝਾਂਸਾ ਦੇ ਕੇ ਅਗਵਾ ਕਰਨ ਦੇ ਦੋਸ਼ ’ਚ ਥਾਣਾ ਟਿੱਬਾ ਦੀ ਪੁਲਸ ਨੇ ਮੁਲਜ਼ਮ ਦੇਵੀ ਦੀਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਬੇਟੀ ਘਰੋਂ ਦੁਕਾਨ ਤੱਕ ਗਈ ਸੀ ਪਰ ਵਾਪਸ ਨਹੀਂ ਆਈ। ਜਦੋਂ ਉਨ੍ਹਾਂ ਨੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਸ ਦੀ ਬੇਟੀ ਨੂੰ ਮੁਲਜ਼ਮ ਵਿਆਹ ਦੀ ਨੀਅਤ ਨਾਲ ਭਜਾ ਕੇ ਲੈ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Punjab: ਕਿਸਾਨ ਦੇ Account 'ਚ ਸੀ ਕਰੋੜਾਂ ਰੁਪਏ, ਇਕ ਗਲਤੀ ਨਾਲ ਹੋ ਗਿਆ ਖ਼ਾਲੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8