ਮੋਗਾ ਵਿਖੇ ਸਰਕਾਰੀ ਸਕੂਲ ਦੀ ਚੈਕਿੰਗ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ. ਟੀ. ਓ.

Saturday, Jan 21, 2023 - 12:09 PM (IST)

ਮੋਗਾ ਵਿਖੇ ਸਰਕਾਰੀ ਸਕੂਲ ਦੀ ਚੈਕਿੰਗ ਕਰਨ ਪੁੱਜੇ ਮੰਤਰੀ ਹਰਭਜਨ ਸਿੰਘ ਈ. ਟੀ. ਓ.

ਮੋਗਾ (ਗੋਪੀ)- ਮੋਗਾ ਵਿਖੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਸਰਕਾਰੀ ਕੰਨਿਆ ਸੀਨੀਅਰ ਸੰਕੈਂਡਰੀ ਸਕੂਲ ਦੀ ਚੈਕਿੰਗ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸੁਲਹਤਾ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਅਰੋੜਾ ਵੀ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਮਾਮਲੇ 'ਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ। 


author

shivani attri

Content Editor

Related News