ਸਰਹੱਦੀ ਇਲਾਕੇ ''ਚ ਪੰਜਾਬ ਪੁਲਸ ਤੇ BSF ਦਾ ਸਾਂਝਾ ਸਰਚ ਆਪ੍ਰੇਸ਼ਨ, 500 ਗ੍ਰਾਮ ਹੈਰੋਇਨ ਸਣੇ ਡਰੋਨ ਬਰਾਮਦ

Tuesday, Sep 03, 2024 - 01:48 AM (IST)

ਜਲਾਲਾਬਾਦ (ਬੰਟੀ ਦਹੂਜਾ)- ਪੰਜਾਬ 'ਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਸਰਹੱਦੀ ਇਲਾਕੇ 'ਚ 55 ਬੀ.ਐੱਸ.ਐੱਫ. ਬਟਾਲੀਅਨ ਬੀ.ਐੱਸ.ਐੱਫ. ਚੌਂਕੀ ਸਵਾਰ ਵਾਲਾ, ਫਾਜ਼ਿਲਕਾ ਵਿਖੇ ਮੁਸਤੈਦ ਜਵਾਨਾਂ ਨੇ ਇੱਕ ਡਰੋਨ ਆਉਂਦਾ ਦੇਖਿਆ।

PunjabKesari

ਇਸ ਪਿੱਛੋਂ ਜਦੋਂ ਉਨ੍ਹਾਂ ਨੇ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾਇਆ ਤਾਂ ਕੁਝ ਦੂਰੀ 'ਤੇ ਖੇਤਾਂ 'ਚੋਂ ਇਹ ਡਰੋਨ ਮਿਲਿਆ, ਜਿਸ ਨਾਲ ਅੱਧਾ ਕਿੱਲੋ ਹੈਰੋਇਨ ਵੀ ਬਰਾਮਦ ਹੋਈ ਹੈ। ਬੀ.ਐੱਸ.ਐੱਫ. ਜਵਾਨ ਅਤੇ ਪੰਜਾਬ ਪੁਲਸ ਵੱਲੋਂ ਸਾਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੈਰਾਲੰਪਿਕ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ PM ਮੋਦੀ ਨੇ ਦਿੱਤੀ ਵਧਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News