ਇਕ IAS ਸਮੇਤ 14 PCS ਅਧਿਕਾਰੀਆਂ ਦਾ ਤਬਾਦਲਾ

02/21/2019 12:12:29 AM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਇਕ ਆਈ. ਏ. ਐਸ. ਤੇ 14 ਪੀ. ਸੀ. ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।