ਲੁਧਿਆਣਾ ''ਚ ਫੜਿਆ ਗਿਆ ਨਾਜਾਇਜ਼ ਸ਼ਰਾਬ ਦਾ ਕਾਰੋਬਾਰੀ

Thursday, May 29, 2025 - 03:59 PM (IST)

ਲੁਧਿਆਣਾ ''ਚ ਫੜਿਆ ਗਿਆ ਨਾਜਾਇਜ਼ ਸ਼ਰਾਬ ਦਾ ਕਾਰੋਬਾਰੀ

ਲੁਧਿਆਣਾ (ਅਨਿਲ): ਲਾਡੋਵਾਲ ਥਾਣੇ ਦੀ ਪੁਲਸ ਨੇ 15 ਬੋਤਲਾਂ ਸ਼ਰਾਬ ਸਮੇਤ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਵਿਰੁੱਧ ਲਾਡੋਵਾਲ ਥਾਣੇ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਕੁਲਦੀਪ ਰਾਏ ਵਾਸੀ ਪਿੰਡ ਬੋਕੜ ਡੋਗਰਾ ਵਜੋਂ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News