ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਹੇ ਭਰਾਵਾਂ ''ਤੇ ਪੁਲਸ ਦੀ ਦਬਿਸ਼, 1 ਕਾਬੂ

Wednesday, Jun 19, 2024 - 12:38 PM (IST)

ਚੋਰੀ ਦਾ ਮੋਟਰਸਾਈਕਲ ਵੇਚਣ ਜਾ ਰਹੇ ਭਰਾਵਾਂ ''ਤੇ ਪੁਲਸ ਦੀ ਦਬਿਸ਼, 1 ਕਾਬੂ

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦਾ ਦੂਸਰਾ ਸਾਥੀ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ 2 ਨੌਜਵਾਨ ਚੋਰੀ ਦਾ ਮੋਟਰਸਾਈਕਲ ਵੇਚਣ ਲਈ ਲੁਧਿਆਣਾ ਵੱਲ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ! ICICI ਬੈਂਕ ਦੇ ਮੈਨੇਜਰ ਦਾ ਕਾਂਡ ਸੁਣ ਨਹੀਂ ਹੋਵੇਗਾ ਯਕੀਨ

ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਮੋਹਿਤ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਉਸ ਦਾ ਭਰਾ ਮਯੰਕ ਕੁਮਾਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਦੋਹਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News