ਪੁਲਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Thursday, Oct 29, 2026 - 05:41 PM (IST)
ਪਟਿਆਲਾ- ਥਾਣਾ ਅਨਾਜ ਮੰਡੀ ਦੀ ਪੁਲਸ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨਜ਼ਦੀਕ ਮਾਰਕੀਟ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 45 ਤੋਂ 50 ਸਾਲ ਹੈ। ਲਾਸ਼ ਨੂੰ ਸ਼ਨਾਖ਼ਤ ਵਾਸਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ 72 ਘੰਟੇ ਲਈ ਰੱਖਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
