ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਹਾਜੀ ਰਤਨ ਸਾਹਿਬ ਨਤਮਸਕਤ ਹੋਏ ਮਨਪ੍ਰੀਤ ਸਿੰਘ ਬਾਦਲ

11/30/2020 3:22:34 PM

ਬਠਿੰਡਾ– ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਹਾਜੀ ਰਤਨ ਪਹੁੰਚੇ ਜਿਥੇ ਨਤਮਸਤਕ ਹੋ ਕੇ ਮਨਪ੍ਰੀਤ ਸਿੰਘ ਬਾਦਲ ਵਲੋਂ ਲੋਕਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ। 

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਲਈ ਬਹੁਤ ਖ਼ਾਸ ਦਿਨ ਹੈ। ਇਸ ਲਈ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕ ਕੇ ਦੇਸ਼ ’ਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣੇ ਰਹਿਣ ਦੀ ਕਾਮਨਾ ਕੀਤੀ ਹੈ। 


Rakesh

Content Editor

Related News