ਫਰੀਦਕੋਟ ਦੀ ਜੇਲ੍ਹ ’ਚੋਂ ਮੋਬਾਇਲ ਬਰਾਮਦ

Thursday, Nov 14, 2024 - 06:11 PM (IST)

ਫਰੀਦਕੋਟ ਦੀ ਜੇਲ੍ਹ ’ਚੋਂ ਮੋਬਾਇਲ ਬਰਾਮਦ

ਫਰੀਦਕੋਟ (ਰਾਜਨ)-ਫਰੀਦਕੋਟ ਜੇਲ੍ਹ ਦੀ ਬੈਰਕ ਨੰਬਰ-10 ਦੇ ਬਾਥਰੂਮ ’ਚੋਂ 1 ਕੀ-ਪੈਡ ਮੋਬਾਇਲ ਬਰਾਮਦ ਹੋਣ ’ਤੇ ਸਥਾਨਕ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।  ਜੇਲ੍ਹ ਦੇ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਸੁਰੱਖਿਆ ਕਰਮਚਾਰੀਆਂ ਨੇ ਜੇਲ੍ਹ ਦੀਆਂ ਬੈਰਕਾਂ ਦੀ ਤਲਾਸ਼ੀ ਕੀਤੀ ਤਾਂ ਕੀਪੈਡ ਮੋਬਾਇਲ ਲਾਵਾਰਿਸ ਹਾਲਤ ਵਿਚ ਮਿਲਿਆ।

ਇਹ ਵੀ ਪੜ੍ਹੋ- ਇਕ ਵਾਰ ਫਿਰ ਵੱਡੀ ਮੁਸੀਬਤ 'ਚ ਘਿਰਿਆ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News