ਮੋਗਾ: ਘਰ 'ਤੇ ਡਿੱਗੀ ਆਸਮਾਨੀ ਬਿਜਲੀ
Saturday, Feb 29, 2020 - 03:24 PM (IST)

ਮੋਗਾ (ਗੋਪੀ ਰਾਊਕੇ): ਮੋਗਾ ਦੇ ਨੇੜਲੇ ਪਿੰਡ ਸਲੀਣੇ 'ਚ ਆਸਮਾਨੀ ਬਿਜਲੀ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਆਸਮਾਨੀ ਬਿਜਲੀ ਡਿੱਗਣ ਨਾਲ ਘਰ ਦਾ ਲੈਂਟਰ ਵੀ ਫੱਟ ਗਿਆ ਅਤੇ ਘਰ ਦੇ ਸ਼ੀਸ਼ੇ ਸਾਰੇ ਚਕਨਾਚੂਰ ਹੋ ਗਏ। ਗਨੀਮਤ ਇਹ ਰਹੀ ਕਿ ਇਸ 'ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ।