ਹਾਦਸੇ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ
Friday, Dec 06, 2024 - 06:36 PM (IST)
ਬਠਿੰਡਾ(ਸੁਖਵਿੰਦਰ)-ਬੀਤੀ ਰਾਤ ਬਰਨਾਲਾ ਰੋਡ ‘ਤੇ ਇਕ ਮੋਟਰਸਾਈਕਲ ਸਵਾਰ ਖੜੇ ਮੋਟਰਸਾਈਕਲ ਨਾਲ ਟਕਰਾਕੇ ਜ਼ਖਮੀ ਹੋ ਗਿਆ ਜਿਸ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਵਲੋਂ ਹਸਪਤਾਲ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਬੀਤੀ ਰਾਤ ਬਰਨਾਲਾ ਰੋਡ ‘ਤੇ ਇਕ ਮੋਟਰਸਾਈਕਲ ਸਵਾਰ ਖੜੇ ਟਰੱਕ ਨਾਲ ਟਰਕਾਕੇ ਜ਼ਖਮੀ ਹੋ ਗਿਆ । ਸੂਚਨਾ ਮਿਲਣ ‘ਤੇ ਸੰਸਥਾਂ ਵਰਕਰ ਸੰਦੀਪ ਗਿੱਲ ਮੋਕੇ ‘ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਹਿਚਾਣ ਸੁਮਿਤ ਕੁਮਾਰ ਵਾਸੀ ਮਾਡਲ ਟਾਉੂਨ ਵਜੋਂ ਹੋਈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8