ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਰਤਨ ਟਾਟਾ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ

Friday, Oct 11, 2024 - 05:05 AM (IST)

ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਰਤਨ ਟਾਟਾ ਦੇ ਦਿਹਾਂਤ ''ਤੇ ਪ੍ਰਗਟਾਇਆ ਦੁੱਖ

ਬਠਿੰਡਾ- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਉੱਘੇ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ "ਇੱਕ ਮਹਾਨ ਇਨਸਾਨ ਅਤੇ ਨੈਤਿਕ ਕਾਰੋਬਾਰੀ ਅਭਿਆਸਾਂ ਦੀ ਉਦਾਹਰਨ - ਸ਼੍ਰੀ ਰਤਨ ਟਾਟਾ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਦੇ ਦਿਹਾਂਤ  'ਤੇ ਸੋਗ ਕਰਦੇ ਹੋਏ ਯਾਦ ਆਉਂਦਾ ਹੈ ਕਿ ਉਨ੍ਹਾਂ ਨੇ ਟਾਟਾ ਸਨਜ਼ ਨੂੰ ਕਿਵੇਂ ਅੰਤਰਰਾਸ਼ਟਰੀ ਪੱਧਰ 'ਤੇ ਪਹੁੰਚਾਇਆ ਅਤੇ ਕੌਰਪੋਰੇਟ ਖੇਤਰ ਵਿੱਚ ਇੱਕ ਅਮਿੱਟ ਛਾਪ ਛੱਡ ਗਏ, ਜਿਸ ਨੂੰ ਭਵਿੱਖ ਵਿੱਚ ਵੀ ਯਾਦ ਕੀਤਾ ਜਾਵੇਗਾ। ਉਹ ਬਹੁਤ ਯਾਦ ਆਉਣਗੇ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।"

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

PunjabKesari

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News