ਨਾਭਾ ''ਚ ਨਗਰ ਕੌਂਸਲ ਦੇ ਪ੍ਰਧਾਨ ਨੇ ਲਹਿਰਾਇਆ ਤਿਰੰਗਾ

01/26/2019 10:19:46 AM

ਨਾਭਾ (ਰਾਹੁਲ ਖੁਰਾਨਾ) : ਨਾਭਾ 'ਚ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਸ਼ੈਟੀ ਨੇ ਝੰਡਾ ਲਹਿਰਾਇਆ ਗਿਆ। ਇਸ ਮੌਕੇ 'ਤੇ ਨਗਰ ਕੌਂਸਲ ਦੇ ਸਾਰੇ ਸਟਾਫ ਮੈਂਬਰ ਮੌਜੂਦ ਸਨ। 

ਇਸ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਜਨੀਸ਼ ਸ਼ੈਟੀ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। 


Baljeet Kaur

Content Editor

Related News