ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Monday, Feb 17, 2025 - 07:21 PM (IST)

ਮੋਗਾ (ਆਜ਼ਾਦ)-ਥਾਣਾ ਫਤਹਿਗੜ੍ਹ ਪੰਜਤੂਰ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੌਲਦਾਰ ਮਨਜਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪੁਲ ਨਹਿਰ ਮਾਹੀ ਮਾਛੀਵਾਲਾ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਗੁਰਮੀਤ ਸਿੰਘ ਨਿਵਾਸੀ ਪਿੰਡ ਸੰਘੇੜਾ ਨੂੰ ਕਾਬੂ ਕਰਕੇ ਉਸ ਕੋਲੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਿਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਬਾਅਦ ਵਿਚ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਗੈਰ-ਕਾਨੂੰਨੀ ਏਜੰਟਾਂ ਦੇ ਅੰਕੜੇ ਕਰਨਗੇ ਹੈਰਾਨ, ਹੁਣ ਹੋਵੇਗੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e