ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Monday, Sep 30, 2024 - 06:47 PM (IST)

ਮੋਗਾ (ਆਜ਼ਾਦ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਅਜੀਤਵਾਲ ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੇਰ ਰਾਤ ਪੁਲ ਡਰੇਨ ਚੂਹੜਚੱਕ ਲਿੰਕ ਰੋਡ ਅਜੀਤਵਾਲ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਰਵਿੰਦਰ ਸਿੰਘ ਉਰਫ਼ ਰਵੀ ਨਿਵਾਸੀ ਪਿੰਡ ਚੂਹੜਚੱਕ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਬਟਾਲਾ ਵਿਚ ਬੱਸ ਵੱਡਾ ਹਾਦਸਾ, ਕਈ ਲੋਕਾਂ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News