ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਆਖਰੀ ਦਰਸ਼ਨਾਂ ਲਈ ਪਹੁੰਚੇ OP ਸੋਨੀ

Thursday, Apr 27, 2023 - 12:52 PM (IST)

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਆਖਰੀ ਦਰਸ਼ਨਾਂ ਲਈ ਪਹੁੰਚੇ OP ਸੋਨੀ

ਮੁਕਤਸਰ ਸਾਹਿਬ- ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਆਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਅੱਜ ਯਾਨੀ ਵੀਰਵਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਵੱਲੋਂ 25 ਸਾਲ ਪਹਿਲਾਂ ਹੱਥੀਂ ਲਾਏ ਬਾਗ ਵਿੱਚ ਕੀਤਾ ਜਾਣਾ ਹੈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਸਾਬਕਾ ਓਪ ਮੁੱਖ ਮੰਤਰੀ ਓ.ਪੀ ਸੋਨੀ ਵੀ ਪਹੁੰਚੇ ਹਨ। 

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਬੱਸ ਦੀਆਂ ਬ੍ਰੇਕਾਂ ਫ਼ੇਲ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ, 24 ਸਵਾਰੀਆਂ ਜ਼ਖ਼ਮੀ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਓ.ਪੀ ਸੋਨੀ ਵੱਲੋਂ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਦੌਰਾਨ ਓ.ਪੀ ਸੋਨੀ ਸੁਖਬੀਰ ਸਿੰਘ ਬਾਦਲ ਕੋਲ ਵੀ ਗਏ ਅਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ। 

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਟਰੱਕ ਡਰਾਈਵਰ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News