ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਦਿਹਾਂਤ
Monday, Mar 18, 2019 - 12:30 AM (IST)

ਜਲਾਲਾਬਾਦ (ਸੇਤੀਆ)—ਸਾਬਕਾ ਅਕਾਲੀ ਵਿਧਾਇਕ ਪਰਮਜੀਤ ਸਿੰਘ ਸੰਧੂ (71) ਹਲਕਾ ਗੁਰੂ ਹਰਸਰਾਏ ਦਾ ਲੰਬੀ ਬਿਮਾਰੀ ਦੇ ਚੱਲਦਿਆਂ ਬਠਿੰਡਾ 'ਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਰਿ ਦੋ ਵਜੇ ਉਨ੍ਹਾਂ ਦੇ ਜੱਦੀ ਪਿੰਡ ਲੱਧੂ ਵਾਲਾ ਉਤਾੜ ਜਲਾਲਾਬਾਦ 'ਚ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ 'ਤੇ ਅਕਾਲੀ ਦਲ ਵੱਲੋਂ ਦੁੱਖ ਪ੍ਰਗਟ ਕੀਤ ਗਿਆ।