ਪਰਮਿੰਦਰ ਢੀਂਡਸਾ ਨੇ ਸਾਦੇ ਢੰਗ ਨਾਲ ਮਨਾਈ ਵਿਆਹ ਦੀ 24ਵੀਂ ਵਰ੍ਹੇਗੰਢ, ਦੇਖੋ ਤਸਵੀਰਾਂ
Wednesday, Apr 17, 2024 - 10:21 PM (IST)

ਸੰਗਰੂਰ (ਰਮਨਦੀਪ ਸਿੰਘ ਸੋਢੀ) - ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅੱਜ ਬੇਹੱਦ ਸਾਦੇ ਢੰਗ ਨਾਲ ਚੰਡੀਗੜ੍ਹ ਵਿਖੇ ਆਪਣੇ ਵਿਆਹ ਦੀ 24ਵੀਂ ਵਰ੍ਹੇਗੰਢ ਮਨਾਈ ਗਈ। ਇਸ ਮੌਕੇ ਉਨ੍ਹਾਂ ਨੇ ਆਪਣੇ ਬੇਹੱਦ ਖ਼ਾਸ ਦੋਸਤਾਂ ਅਤੇ ਪਰਿਵਾਰ ਦੇ ਜੀਆਂ ਨਾਲ ਕੇਕ ਕੱਟਿਆ। ਇਸ ਮੌਕੇ ਦੀਆਂ ਤਸਵੀਰਾਂ ਤੁਸੀਂ ਵੇਖ ਸਕਦੇ ਹੋ। ਜਿੱਥੇ ਉਨ੍ਹਾਂ ਦੀ ਪਤਨੀ ਕੇਕ ਕੱਟ ਰਹੇ ਨੇ ਅਤੇ ਦੂਜੀ ਤਸਵੀਰ ਵਿਚ ਓਹ ਪਰਮਿੰਦਰ ਢੀਂਡਸਾ ਨੂੰ ਕੇਕ ਖਵਾ ਕੇ ਮੂੰਹ ਮਿੱਠਾ ਕਰਵਾ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e