ਲਾਵਾਰਿਸ ਲਾਸ਼ ਮਿਲਣ ਨਾਲ ਫੈਲੀ ਸਨਸਨੀ
Sunday, Nov 16, 2025 - 06:00 PM (IST)
ਧੂਰੀ (ਅਸ਼ਵਨੀ)-ਰੇਲਵੇ ਪੁਲਸ ਨੂੰ ਇਕ ਲਾਵਾਰਿਸ ਲਾਸ਼ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਬਾਰੇ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਰੇਲਵੇ ਪਾਵਰ ਹਾਊਸ ਕੋਲੋ ਇਕ ਲਾਸ਼ ਮਿਲੀ ਹੈ। ਇਹ ਵਿਆਕਤੀ ਵੇਖਣ ਨੇ ਸਾਧੂ-ਭਿਖਾਰੀ ਲੱਗਦਾ ਹੈ। ਇਸ ਦੀ ਮੌਤ ਕੁਦਰਤੀ ਹੋਈ ਜਾਪਦੀ ਹੈ। ਇਸ ਬਾਰੇ ਕੋਈ ਜਾਣਕਾਰੀ ਹੋਵੋ ਤਾਂ ਰੇਲਵੇ ਪੁਲਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਲਾਸ਼ ਸਨਾਖ਼ਤ ਲਈ 72 ਘੰਟੇ ਲਈ ਸਿਵਲ ਹਸਪਤਾਲ ਵਿਚ ਰੱਖੀ ਗਈ ਹੈ।
ਇਹ ਵੀ ਪੜ੍ਹੋ: ਸਪੀਕਰ ਨੇ ਕੇਜਰੀਵਾਲ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸੈਸ਼ਨ 'ਚ ਸ਼ਾਮਲ ਹੋਣ ਲਈ ਦਿੱਤਾ ਸੱਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
