ਜੇਲ੍ਹ 'ਚ ਬੰਦ ਕੈਦੀਆਂ ਦੇ ਹੌਂਸਲੇ ਬੁਲੰਦ, ਬੈਰਕ ਦੇ ਬਾਥਰੂਮ ਦੀ ਤੋੜੀ ਕੰਧ, ਮਾਮਲਾ ਦਰਜ

Monday, Feb 05, 2024 - 05:17 PM (IST)

ਜੇਲ੍ਹ 'ਚ ਬੰਦ ਕੈਦੀਆਂ ਦੇ ਹੌਂਸਲੇ ਬੁਲੰਦ, ਬੈਰਕ ਦੇ ਬਾਥਰੂਮ ਦੀ ਤੋੜੀ ਕੰਧ, ਮਾਮਲਾ ਦਰਜ

ਲੁਧਿਆਣਾ (ਸਿਆਲ)- ਜੇਲ੍ਹ 'ਚ ਬੰਦ ਕੈਦੀਆਂ ਦੇ ਹੌਂਸਲੇ  ਬੁਲੰਦ ਹੁੰਦੇ ਜਾ ਰਹੇ ਹਨ। ਆਏ ਦਿਨ ਕੈਦੀ ਜੇਲ੍ਹ 'ਚ ਬੈਠੇ ਹੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ, ਜਿਸ ਦੀ ਇਕ ਹੋਰ ਤਾਜ਼ਾ ਮਿਸਾਲ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਲੋਕ ਸਭਾ ਹਲਕੇ 'ਚ ਕਿਸੇ ਬਾਹਰੀ ਵਿਅਕਤੀ ਦੇ ਮੁੜ MP ਚੁਣੇ ਜਾਣ ਦੀ ਸੰਭਾਵਨਾ!

ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਦੀ ਐੱਨ.ਬੀ. ਬੈਰਕ ਦੇ ਬਾਥਰੂਮ ਦੀ ਕੰਧ ਨੂੰ ਸ਼ੱਕੀ ਹਾਲਾਤ 'ਚ ਤੋੜਨ ਦੇ ਇਲਜ਼ਾਮ 'ਚ ਦੋ ਕੈਦੀਆਂ ਪ੍ਰੇਮਚੰਦ ਉਰਫ਼ ਮਿਥੁਨ, ਸ਼ਰਬ ਉਰਫ਼ ਘਕਰੂ 'ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਸ ਨੇ ਸਹਾਇਕ ਸੁਪਰਡੈਂਟ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ 'ਤੇ 52 ਏ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਹੇਠ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸੜਕ ਸੁਰੱਖਿਆ ਫੋਰਸ ਦੀ ਇਸ ਜ਼ਿਲ੍ਹੇ 'ਚ ਜਲਦ ਹੋਵੇਗੀ ਸ਼ੁਰੂਆਤ, ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ 5 ਪੁਲਸ ਵਾਹਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News