ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
Friday, Oct 09, 2026 - 06:34 PM (IST)
ਲੁਧਿਆਣਾ: ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਤਿਗੁਰੂ ਸ੍ਰੀ ਉਦੈ ਸਿੰਘ ਜੀ ਮਹਾਰਾਜ ਤੋਂ ਆਸ਼ੀਰਵਾਦ ਲਿਆ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਤੇ ਵੱਖ-ਵੱਖ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ।ਪਰਗਟ ਸਿੰਘ ਨੇ ਗੁਰਦੁਆਰਾ ਘਰ ਵਿਖੇ ਮੱਥਾ ਟੇਕਦਿਆਂ ਪੰਜਾਬ ਦੀ ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਹ ਵੀ ਪੜ੍ਹੋ- ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
