ਪੰਜਾਬ ਪੁਲਸ ਨੇ ਭਾਰਤੀ ਜਨਤਾ ਪਾਰਟੀ ਹਲਕਾ ਸ਼ੁਤਰਾਣਾ ਦੇ ਆਗੂਆਂ ਨੂੰ ਕੀਤਾ ਘਰਾਂ ''ਚ ਕੀਤਾ ਕੈਦ
Sunday, Aug 24, 2025 - 08:38 PM (IST)

ਪਾਤੜਾਂ (ਸੁਖਦੀਪ ਸਿੰਘ ਮਾਨ) : ਹਲਕਾ ਸ਼ੁਤਰਾਣਾ ਤੋਂ ਭਾਜਪਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਦੇ ਘਰ ਬੈਠੇ ਪਾਰਟੀ ਦੀ ਨੀਤੀਆਂ ਸੰਬੰਧੀ ਵਿਚਾਰ ਵਟਾਂਦਰਾ ਕਰ ਰਹੇ ਸਰਕਲ ਪ੍ਰਧਾਨ ਸਤੀਸ਼ ਗਰਗ, ਸਾਬਕਾ ਸਰਕਲ ਪ੍ਰਧਾਨ ਲਾਲ ਚੰਦ ਲਾਲੀ ਨੂੰ ਐੱਸ ਐੱਚ ਓ ਪਾਤੜਾਂ ਵੱਲੋਂ ਫੌਰਸ ਨਾਲ ਘਰ ਦੇ ਬਾਹਰ ਪਹੁੰਚ ਕੇ ਕਿਹਾ ਕਿ ਤੁਸੀ ਬਿਨਾਂ ਮਨਜ਼ੂਰੀ ਤੋਂ ਪਾਰਟੀ ਦੀ ਕੋਈ ਵੀ ਗਤੀਵਿਧੀ ਨਹੀਂ ਕਰਨੀ ਹੈ, ਤੁਹਾਨੂੰ ਘਰੋਂ ਬਾਹਰ ਜਾਣ ਨਹੀਂ ਦਿੱਤਾ ਜਾਵੇਗਾ।
ਹਲਕਾ ਇੰਚਾਰਜ ਅਤੇ ਪਾਰਟੀ ਆਗੂਆਂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਬੁਖਲਾਹਟ ਹੈ। ਉਹ ਪੁਲਸ ਪ੍ਰਸ਼ਾਸਨ ਤੋਂ ਨਾਜਾਇਜ਼ ਸਾਨੂੰ ਤੰਗ ਪ੍ਰੇਸ਼ਾਨ ਕਰਵਾ ਰਹੀ ਹੈ। ਇਸ ਦੀ ਸਮੁੱਚੀ ਭਾਰਤੀ ਜਨਤਾ ਪਾਰਟੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e