ਆਮ ਆਦਮੀ ਪਾਰਟੀ ''ਚ ਰਾਘਵ ਚੱਢਾ ਨੂੰ ਨਹੀਂ ਮਿਲੇਗੀ ਕੋਈ ਨਵੀਂ ਜ਼ਿੰਮੇਵਾਰੀ!
Friday, Sep 15, 2023 - 06:06 PM (IST)

ਚੰਡੀਗੜ੍ਹ- ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਫਿਲਹਾਲ ਆਮ ਆਦਮੀ ਪਾਰਟੀ ਵਿੱਚ ਕੋਈ ਨਵੀਂ ਜ਼ਿੰਮੇਵਾਰੀ ਨਹੀਂ ਮਿਲੇਗੀ। ਇਹ ਟਿੱਪਣੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਆਯੋਜਿਤ ਸਰਕਾਰੀ-ਬਿਜ਼ਨਸ ਮੀਟ ਪ੍ਰੋਗਰਾਮ ਦੌਰਾਨ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ
CM ਮਾਨ ਨੇ ਕਿਹਾ ਕਿ ਰਾਘਵ ਚੰਢਾ ਦੀ ਜ਼ਿੰਮੇਵਾਰੀ ਇੱਕ ਹਫ਼ਤੇ 'ਚ ਵਧਣ ਵਾਲੀ ਹੈ ਪਰ ਪਾਰਟੀ ਵੱਲੋਂ ਇਹ ਜ਼ਿੰਮੇਵਾਰੀ ਨਹੀਂ ਸਗੋਂ ਪਰਿਵਾਰ ਦੀ ਜ਼ਿੰਮੇਵਾਰੀ ਵੱਧ ਰਹੀ ਹੈ। ਮਾਨ ਨੇ ਵੀ ਰਾਘਵ ਚੰਢਾ ਨੂੰ ਉਨ੍ਹਾਂ ਦੇ ਵਿਆਹੁਤਾ ਜੀਵਨ ਦੀ ਸ਼ੁਰੂਆਤ 'ਤੇ ਜਨਤਕ ਤੌਰ 'ਤੇ ਵਧਾਈ ਦਿੱਤੀ।
ਇਹ ਵੀ ਪੜ੍ਹੋ- ਪਾਕਿ 'ਚ ਬੈਠੇ ਪ੍ਰੇਮੀ ਨਾਲ ਮਿਲ ਰਚੀ ਸਾਜ਼ਿਸ਼, ਕੁੜੀ ਨੇ ਆਪਣੀ ਤੇ ਭੂਆ ਦੀ ਅਸ਼ਲੀਲ ਫੋਟੋ ਕੀਤੀ ਵਾਇਰਲ
ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8