ਦੁੱਖਦਾਈ ਖ਼ਬਰ : ਨੌਜਵਾਨ ਦੀ ਭੇਦ ਭਰੀ ਹਾਲਾਤ ਵਿੱਚ ਮੌਤ

06/07/2024 6:34:58 PM

ਭਾਦਸੋਂ (ਅਵਤਾਰ) : ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਦੁੰਦਰਾਲਾ ਖਰੋੜ ਵਿਖੇ ਇਕ ਨੌਜਵਾਨ ਦੀ ਭੇਦ ਭਰੀ ਹਾਲਾਤ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਜੱਗੀ ਪੁੱਤਰ ਸ਼ਮਸ਼ੇਰ ਸਿੰਘ ਬਾਸੀ ਪਿੰਡ ਦਦਰਾਲਾ ਖਰੋੜ ਦੀ ਬੀਤੀ ਰਾਤ ਉਸਦੇ ਘਰ ’ਚ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਹ ਖ਼ਬਰ ਵੀ ਪੜ੍ਹੋ :  13 ’ਚੋਂ 12 ਲੋਕ ਸਭਾ ਸੀਟਾਂ ’ਤੇ ਵਧਿਆ ਭਾਜਪਾ ਦਾ ਵੋਟ ਸ਼ੇਅਰ, ਲੋਕਾਂ ਨੇ ‘ਆਪ’ ਨੂੰ ਨਕਾਰਿਆ : ਵਿਨੀਤ ਜੋਸ਼ੀ

ਥਾਣਾ ਮੁਖੀ ਸਬ ਇੰਸਪੈਕਟਰ ਇੰਦਰਜੀਤ ਸਿੰਘ ਨੇ ਮੌਕੇ ’ਤੇ ਜਾ ਕੇ ਪੜਤਾਲ ਕੀਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਵੱਡੇ ਫੇਰਬਦਲ ਦੀ ਤਿਆਰੀ ’ਚ ਭਾਜਪਾ ਹਾਈਕਮਾਨ, ਕਈਆਂ ਦੇ ਖੁੱਸ ਜਾਣਗੇ ਅਹੁਦੇ ਤਾਂ ਕਈਆਂ ਦੀ ਸੁਰੱਖਿਆ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News