ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ

01/27/2022 2:33:28 PM

ਬਾਘਾਪੁਰਾਣਾ (ਅਜੇ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : ਜੇਲ੍ਹ ਤੋਂ ਸੱਤਾ ਦੀ ਖੇਡ, ਹੁਣ ਤੱਕ ਨਹੀਂ ਟੁੱਟਿਆ ਸਿਮਰਨਜੀਤ ਸਿੰਘ ਮਾਨ ਦਾ ਰਿਕਾਰਡ

ਜਥੇਦਾਰ ਮਾਹਲਾ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਐੱਸ.ਡੀ.ਐੱਮ. ਨਿਤਿਸ ਸਿੰਗਲਾ ਕੋਲ ਦਾਖ਼ਲ ਕਰਵਾਇਆ। ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਗਈ ਪੁਲਸ ਪ੍ਰਸ਼ਾਸਨ ਵੱਲੋਂ ਤਹਿਸੀਲ ਕੰਪਲੈਕਸ ਵਿਖੇ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।


Anuradha

Content Editor

Related News