ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਦਾ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ
Saturday, Nov 25, 2023 - 10:23 AM (IST)

ਬੁਢਲਾਡਾ (ਬਾਂਸਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਹਲਕਾ (ਬੁਢਲਾਡਾ) ਹਰਵੰਤ ਸਿੰਘ ਦਾਤੇਵਾਸ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਦਾਤੇਵਾਸ ਵਿਖੇ ਦੁਪਹਿਰ 12.30 ਵਜੇ ਕੀਤਾ ਜਾਵੇਗਾ।