ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਗੁਰਦੁਆਰਾ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

05/30/2023 8:20:25 PM

ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਕਮੇਟੀ ਚੋਣਾਂ ਨੂੰ ਲੈ ਕੇ ਗੁਰਦੁਆਰਾ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ।

ਇਹ ਵੀ ਪੜ੍ਹੋ : CM ਮਾਨ ਦਾ ਪਹਿਲਵਾਨਾਂ ਦੇ ਹੱਕ ’ਚ ਧਮਾਕੇਦਾਰ ਟਵੀਟ, ਕੇਂਦਰ ਸਰਕਾਰ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

 ਇਸ ਪੱਤਰ ਰਾਹੀਂ ਗੁਰਦੁਆਰਾ ਚੋਣ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਹੋਣ ਵਾਲੀਆਂ ਚੋਣਾਂ ਵਾਸਤੇ ਵੋਟਰ ਸੂਚੀਆਂ ਤਿਆਰ ਕਰਨ ਨੂੰ ਲੈ ਕੇ ਹਦਾਇਤ ਦਿੱਤੀ ਹੈ।  


Manoj

Content Editor

Related News