ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਮੁਲਜ਼ਮ ਕਾਬੂ
Thursday, May 29, 2025 - 03:55 PM (IST)

ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਡਕੈਤੀ ਅਤੇ ਚੋਰੀ ਦੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮ ਦੇ ਕਬਜ਼ੇ ਵਿਚੋਂ 12 ਮੋਬਾਈਲ ਫੋਨ ਬਰਾਮਦ ਕੀਤੇ ਹਨ। ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਭਾਟੀਆ ਕਲੋਨੀ ਦੇ ਰਹਿਣ ਵਾਲੇ ਜਨਕ ਰਾਜ ਜਨਕੀ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8