ਮਾਘੀ ਦਾ ਦੂਜਾ ਵੱਡਾ ਮੇਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਰੂ

01/14/2020 2:18:02 PM

ਤਲਵੰਡੀ ਸਾਬੋ (ਮੁਨੀਸ਼) : ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਮਾਲਵੇ ਵਿਚ ਮਾਘੀ ਦਾ ਦੂਜਾ ਵੱਡਾ ਜੋੜ ਮੇਲਾ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸਿਆਸੀ ਕਾਨਫਰੰਸ ਵੀ ਕੀਤੀ ਜਾਵੇਗੀ।

PunjabKesari


cherry

Content Editor

Related News