ਲੁਟੇਰੇ ਮੋਬਾਇਲ ਖੋਹ ਕੇ ਹੋਏ ਫਰਾਰ

09/23/2019 1:25:34 PM

ਤਲਵੰਡੀ ਸਾਬੋ (ਮਨੀਸ਼) : ਸਬ-ਡਵੀਜਨ ਤਲਵੰਡੀ ਸਾਬੋ ਵਿਹ ਲੁਟੇਰੇ ਬੋਖੌਫ ਘੁੰਮ ਰਹੇ ਹਨ। ਦਰਅਸਲ ਅੱਜ ਸਵੇਰੇ ਕਾਲਜ ਜਾਂਦੀ ਵਿਦਿਆਰਥਣ ਕੋਲੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮੁਬਾਇਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਵੱਲੋਂ ਤਲਵੰਡੀ ਸਾਬੋ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਉਥੇ ਹੀ ਪੁਲਸ ਹੁਣ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ ਅਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

cherry

This news is Content Editor cherry