ਪੰਜਾਬ ਸਰਕਾਰ ਨੇ ਪਾਵਰਕਾਮ ਦੇ ਅਧਿਕਾਰੀਆਂ ਦੇ ਕਾਰਜਕਾਲ ''ਚ ਕੀਤਾ ਵਾਧਾ
Friday, Feb 23, 2024 - 10:59 PM (IST)
ਪਟਿਆਲਾ (ਪਰਮੀਤ): ਪੰਜਾਬ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਡਾਇਰੈਕਟਰ ਜਨਰੇਸ਼ਨ ਵਜੋਂ ਇੰਜ. ਪਰਮਜੀਤ ਸਿੰਘ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟਰਾਂਸਕੋ) ਦੇ ਡਾਇਰੈਕਟਰ ਫਾਈਨਾਂਸ ਤੇ ਕਮਰਸ਼ੀਅਲ ਵਜੋਂ ਵਿਨੋਦ ਕੁਮਾਰ ਬਾਂਸਲ ਦੇ ਕਾਰਜਕਾਲ ਵਿਚ 30 ਜੂਨ 2024 ਤੱਕ ਦਾ ਵਾਧਾ ਕਰ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e