ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਅਪਣਾਇਆ ਸਖ਼ਤ ਰਵੱਈਆ

Wednesday, Oct 09, 2024 - 03:03 PM (IST)

ਚੰਡੀਗੜ੍ਹ (ਵੈੱਬ ਡੈਸਕ)- ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾ ਲਿਆ ਹੈ। ਸੂਬਾ ਚੋਣ ਅਧਿਕਾਰੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਇਕ ਘੰਟੇ ਦੇ ਅੰਦਰ ਜਵਾਬ ਮੰਗਿਆ ਹੈ। ਹਾਈਕੋਰਟ ਐਡਵੋਕੇਟ ਹਾਕਮ ਸਿੰਘ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਸਰਕਾਰ ਦੱਸੇ ਕਿ ਸੂਬਾ ਚੋਣ ਅਧਿਕਾਰੀ ਦੀ ਨਿਯੁਕਤੀ ਕਿਵੇਂ ਕੀਤੀ ਗਈ। ਕੀ ਸਰਕਾਰ ਹੋਰ ਸਹੀ ਤਰੀਕੇ ਨਾਲ ਨਵੇਂ ਸਿਰੇ ਤੋਂ ਚੋਣ ਕਰਵਾਉਣ ਨੂੰ ਤਿਆਰ ਹੈ। 

ਇਹ ਵੀ ਪੜ੍ਹੋ- ਪਹਿਲਾਂ ਫੋਨ ਕਰਕੇ ਭੱਠੇ 'ਤੇ ਸਦਿਆ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕਰ 'ਤਾ ਵੱਡਾ ਕਾਂਡ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News