ਟਰੱਕ ਨੂੰ ਬਚਾਉਂਦੀ ਤੇਜ਼ ਰਫਤਾਰ ਬੱਸ ਕੰਧ ਨਾਲ ਟਕਰਾਈ, 3 ਜ਼ਖ਼ਮੀ
Sunday, Sep 08, 2024 - 06:18 PM (IST)

ਤਲਵੰਡੀ ਭਾਈ (ਗੁਲਾਟੀ)-ਸਥਾਨਕ ਸ਼ਹਿਰ ’ਚ ਇਕ ਬੱਸ ਟਰੱਕ ਨੂੰ ਬਚਾਉਂਦੀ ਹੋਈ ਦਾਣਾ ਮੰਡੀ ਦੀ ਕੰਧ ਨਾਲ ਜਾ ਟਕਰਾਈ। ਇਸ ਹਾਦਸੇ 3 ਜਣਿਆਂ ਦੇ ਗੰਭੀਰ ਅਤੇ ਕੁਝ ਸਵਾਰੀਆਂ ਦੇ ਮਾਮੂਲੀ ਸੱਟਾਂ ਵੱਜੀ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸ਼ਹਿਰ ਅਤੇ ਫਰੀਦਕੋਟ ਲਿਜਾਇਆ ਗਿਆ।
ਇਹ ਵੀ ਪੜ੍ਹੋ- ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ
ਜਾਣਕਾਰੀ ਮੁਤਾਬਕ ਅੱਜ ਦੁਪਹਿਰ ਇਕ ਪ੍ਰਾਈਵੇਟ ਕੰਪਨੀ ਦੀ ਸਵਾਰੀ ਨਾਲ ਭਰੀ ਬੱਸ ਜੋ ਅੰਮ੍ਰਿਤਸਰ ਸਾਹਿਬ ਤੋਂ ਅਬੋਹਰ ਜਾ ਰਹੀ ਸੀ, ਤਲਵੰਡੀ ਭਾਈ ਦੀ ਦਾਣਾ ਮੰਡੀ ਸਾਹਮਣੇ ਟਰੱਕ ਨੂੰ ਬਚਾਉਣ ਸਮੇਂ ਹਾਦਸਾਗ੍ਰਸਤ ਹੋ ਗਈ।ਇਸ ਹਾਦਸੇ 3 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਲਿਜਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8