ਸਭ ਤੋਂ ਬੁਰਾ ਡਰ ਸੀ, ਸਭ ਤੋਂ ਬੁਰਾ ਹੋਇਆ : ਕੈਪਟਨ ਅਮਰਿੰਦਰ

04/13/2022 2:16:00 AM

ਚੰਡੀਗੜ੍ਹ (ਬਿਊਰੋ) - ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਹੈ, ‘ਸਭ ਤੋਂ ਬੁਰਾ ਡਰ ਸੀ, ਸਭ ਤੋਂ ਬੁਰਾ ਹੋਇਆ। ਅਰਵਿੰਦ ਕੇਜਰੀਵਾਲ ਨੇ ਉਮੀਦ ਤੋਂ ਬਹੁਤ ਪਹਿਲਾਂ ਪੰਜਾਬ ’ਤੇ ਕਬਜ਼ਾ ਕਰ ਲਿਆ ਹੈ।

ਇਹ ਖ਼ਬਰ ਪੜ੍ਹੋ- FIH ਪ੍ਰੋ ਹਾਕੀ ਲੀਗ ਮੈਚਾਂ ਦੇ ਲਈ ਭੁਵਨੇਸ਼ਵਰ ਪਹੁੰਚੀ ਜਰਮਨੀ ਦੀ ਪੁਰਸ਼ ਹਾਕੀ ਟੀਮ
ਭਗਵੰਤ ਮਾਨ ਰਬੜ ਦੀ ਮੋਹਰ ਹੈ, ਅਜਿਹਾ ਸਿੱਟਾ ਤਾਂ ਪਹਿਲਾਂ ਹੀ ਕੱਢ ਲਿਆ ਗਿਆ ਸੀ। ਹੁਣ ਕੇਜਰੀਵਾਲ ਨੇ ਦਿੱਲੀ 'ਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।’

ਇਹ ਖ਼ਬਰ ਪੜ੍ਹੋ- ਬੁਬਲਿਕ ਨੇ ਸੱਟ ਤੋਂ ਬਾਅਦ ਵਾਪਸੀ ਕਰ ਰਹੇ ਵਾਵਰਿੰਕਾ ਨੂੰ ਹਰਾਇਆ

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh