ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Sunday, Sep 01, 2024 - 06:07 PM (IST)

ਬਰੇਟਾ (ਬਾਂਸਲ, ਸਿੰਗਲਾ)- ਬਰੇਟਾ ਦੇ ਨੇੜਲੇ ਪਿੰਡ ਖੁਡਾਲ ਕਲਾਂ ਵਿਖੇ ਇਕ ਮਜਦੂਰ ਨੌਜਵਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਜਾਣਕਾਰੀ ਅਨੁਸਾਰ ਸੰਦੀਪ ਸਿੰਘ (25) ਜੋਕਿ ਮਜਦੂਰੀ ਦਾ ਕੰਮ ਕਰਦਾ ਸੀ ਅਤੇ ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਰਕੇ ਉਸ ਨੇ ਸਵੇਰ ਸਮੇਂ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਬਰੇਟਾ ਪੁਲਸ ਨੇ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਅਮਲ ਵਿੱਚ ਲਿਆਂਦੀ।

ਇਹ ਵੀ ਪੜ੍ਹੋ- ਪੰਜਾਬ 'ਚ ਟਲਿਆ ਵੱਡਾ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਟਰੇਨ, ਮਚਿਆ ਚੀਕ-ਚਿਹਾੜਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News