ਫੁਹਾਰਾ ਚੌਂਕ ''ਚ ਮੁਨਿਆਰੀ ਦੀ ਦੁਕਾਨ ''ਤੇ ਚੋਰੀ, ਲੱਖਾਂ ਰੁਪਏ ਦਾ ਨੁਕਸਾਨ
Tuesday, Mar 10, 2026 - 05:09 PM (IST)
ਬੁਢਲਾਡਾ (ਬਾਂਸਲ)- ਸਥਾਨਕ ਫੁਹਾਰਾ ਚੌਂਕ ਜਨਤਾ ਮਾਰਕਿਟ 'ਚ ਇੱਕ ਮੁਨਿਆਰੀ ਦੀ ਦੁਕਾਨ 'ਤੇ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੁਕਾਨ ਮਾਲਕ ਪ੍ਰਿੰਸ ਨੇ ਦੱਸਿਆ ਕਿ ਚੋਰਾਂ ਵੱਲੋਂ ਰਾਤ ਨੂੰ ਸਾਡੀ ਦੁਕਾਨ ਤੇ ਪਿਛਲੇ ਸਕੂਲ ਵਿੱਚੋਂ ਛੱਤ ਤੋਂ ਦਾਖਲ ਹੋ ਕੇ ਲੱਖਾਂ ਰੁਪਏ ਦੀ ਨਕਦੀ ਸਮੇਤ ਕੀਮਤੀ ਸਾਮਾਨ ਚੋਰੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਉਨ੍ਹਾਂ ਦੱਸਿਆ ਕਿ ਵਿਆਹ ਸ਼ਾਦੀਆਂ ਲਈ ਵਰਤੋਂ 'ਚ ਆਉਣ ਵਾਲੇ ਨੋਟਾਂ ਵਾਲੇ ਹਾਰ ਤੋਂ ਇਲਾਵਾ ਮੰਦਰ ਦੀ ਨਕਦੀ ਦੁਕਾਨ ਵਿੱਚ ਰੱਖੀ ਹੋਈ ਸੀ, ਦੁਕਾਨ 'ਚ ਲੱਗੇ ਡੀ.ਵੀ.ਆਰ ਨੂੰ ਵੀ ਚੋਰਾਂ ਵੱਲੋਂ ਚੋਰੀ ਕਰ ਲਿਆ ਗਿਆ। ਜਿਸ ਸੰਬੰਧੀ ਉਨ੍ਹਾਂ ਪੁਲਸ ਨੂੰ ਸੂਚਨਾ ਕਰ ਦਿੱਤੀ ਹੈ। ਪੁਲਸ ਵੱਲੋਂ ਨਜ਼ਦੀਕ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਗੋਨਿਆਣਾ ਮੰਡੀ 'ਚ ਨਜਾਇਜ਼ ਕਬਜ਼ਿਆਂ ਤੇ ਸਰਕਾਰੀ ਜਾਇਦਾਦ ਦੀ ਲੁੱਟ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ 'ਤੇ ਲਾਏ ਸਵਾਲੀਆ ਨਿ
