ਛੋਟੇ ਹਾਥੀ ਤੋਂ 1.70 ਲੱਖ ਉਡਾਣ ਵਾਲੇ ਦੋ ਗ੍ਰਿਫ਼ਤਾਰ

Thursday, Apr 02, 2026 - 06:01 PM (IST)

ਛੋਟੇ ਹਾਥੀ ਤੋਂ 1.70 ਲੱਖ ਉਡਾਣ ਵਾਲੇ ਦੋ ਗ੍ਰਿਫ਼ਤਾਰ

ਬਠਿੰਡਾ (ਵਰਮਾ): ਕੈਨਾਲ ਕਲੋਨੀ ਪੁਲਸ ਨੇ ਇੱਕ ਛੋਟੇ ਹਾਥੀ ਟੈਂਪੂ ਵਿੱਚ ਰੱਖੇ ਬੈਗ ਵਿੱਚੋਂ 1.70 ਲੱਖ ਰੁਪਏ ਚੋਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਗੌਰਵ ਸੇਤੀਆ ਵਾਸੀ ਬਠਿੰਡਾ ਨੇ ਪੁਲਸ ਨੂੰ ਦੱਸਿਆ ਸੀ ਕਿ 29 ਮਾਰਚ ਨੂੰ ਉਸਦੇ ਛੋਟਾ ਹਾਥੀ ਟੈਂਪੂ ਵਿੱਚ ਰੱਖੇ ਬੈਗ ਵਿੱਚੋਂ 1.70 ਲੱਖ ਰੁਪਏ ਚੋਰੀ ਹੋ ਗਏ ਸਨ। 

ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ

ਪੁਲਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਅਤੇ ਬਠਿੰਡਾ ਦੇ ਰਹਿਣ ਵਾਲੇ ਜਤਿੰਦਰ ਕੁਮਾਰ ਅਤੇ ਗੁਰਤੇਜ ਸਿੰਘ ਨੂੰ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ। ਪੁਲਸ ਨੇ ਬਾਅਦ ਵਿੱਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ ’ਤੇ ਗ੍ਰੇਨੇਡ ਹਮਲੇ ਦੀ ਵੀਡੀਓ ਆਈ ਸਾਹਮਣੇ; ਪਹਿਲਾਂ ਦਿਖਿਆ ਹੱਥ ’ਚ ਗ੍ਰੇਨੇਡ, ਫਿਰ ਹੋਇਆ ਧਮਾਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News