ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ 2 ਮੁਲਜ਼ਮ ਜੇਲ ਭੇਜੇ

Monday, Feb 03, 2020 - 10:46 PM (IST)

ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ 2 ਮੁਲਜ਼ਮ ਜੇਲ ਭੇਜੇ

ਅਬੋਹਰ, (ਸੁਨੀਲ)- 1050 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ 2 ਮੁਲਜ਼ਮਾਂ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਹਰਨਾਮ ਸਿੰਘ ਵਾਸੀ ਸਰਾਵਾਂਬੋਦਲਾ, ਜੋਵਨ ਉਰਫ ਸੁਖਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪੱਕੀ ਟਿੱਬੀ ਥਾਣਾ ਕਬਰਵਾਲਾ ਨੂੰ ਮਾਣਯੋਗ ਜੱਜ ਹਰਪ੍ਰੀਤ ਸਿੰਘ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਮਾਣਯੋਗ ਜੱਜ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਸੀ, ਜਿਨ੍ਹਾਂ ਨੂੰ ਅੱਜ ਜੇਲ ਭੇਜ ਦਿੱਤਾ ਗਿਆ।


author

Bharat Thapa

Content Editor

Related News